ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ।। (ਅੰਗ - ੨੬੦)

SHARE

ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ।। (ਅੰਗ - ੨੬੦)
ਹਉਮੈ ਦੂਰ ਹੋਏ ਤਾਂ ਆਤਮਕ ਆਨੰਦ ਮਿਲਦਾ ਹੈ। ਮਨ ਤੇ ਤਨ ਨਰੋਏ ਹੋ ਜਾਂਦੇ ਹਨ।
As pride vanishes - peace prevails; mind and body are healed.

SHARE